skip to content

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੈਨੇਡਾ ਭੇਜਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸ਼ਿਕਾਇਤ ਦਰਜ

ਪੰਜਾਬ ਡੈਸਕ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਮੁੰਦਰੀ ਕੰਟੇਨਰ ਰਾਹੀਂ ਕੈਨੇਡਾ ਦੇ ਸ਼ਹਿਰ ਸਰੀ ਭੇਜੇ ਜਾਣ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ। ‘ਆਵਾਜ਼-ਏ-ਕੌਮ’ ਦੇ ਵਫ਼ਦ ਨੇ ਇਸ ਸਬੰਧੀ ਮੰਗ ਪੱਤਰ ਸੌਂਪਦਿਆਂ ਪੂਰੇ ਮਾਮਲੇ ਦੀ ਜਾਂਚ ਕਰਕੇ ਜੇਕਰ ਕਿਸੇ ਪੱਧਰ ‘ਤੇ … Continue reading ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕੈਨੇਡਾ ਭੇਜਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸ਼ਿਕਾਇਤ ਦਰਜ