skip to content

ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ, ਰਾਜਾ ਵੜਿੰਗ ਨੇ ਰਾਹੁਲ ਗਾਂਧੀ ਤੇ ਖੜਗੇ ਦੀ ਅਗਵਾਈ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਅਗਲੀ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵੱਲੋਂ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਾਰਟੀ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ‘ਤੇ ਕੰਮ ਕਰ ਰਹੀ ਹੈ। ਰਾਜਾ ਵੜਿੰਗ ਨੇ ਆਪਣੇ ਆਪ ਨੂੰ ਆਮ … Continue reading ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ, ਰਾਜਾ ਵੜਿੰਗ ਨੇ ਰਾਹੁਲ ਗਾਂਧੀ ਤੇ ਖੜਗੇ ਦੀ ਅਗਵਾਈ ‘ਤੇ ਦਿੱਤਾ ਜ਼ੋਰ