skip to content

Health Update ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਵਿੱਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ: ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਅਤੇ ਉਨ੍ਹਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਹਸਪਤਾਲ ਵਿੱਚ ਅੱਠ ਦਿਨ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ। ਸੋਨੀਆ ਗਾਂਧੀ ਨੂੰ ਬੁਖਾਰ ਹੋਣ ਦੇ ਕਾਰਨ 24 ਮਾਰਚ ਨੂੰ ਰਾਤ 10:22 ਵਜੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ … Continue reading Health Update ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਵਿੱਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ