skip to content

ਸ੍ਰੀ ਹਰਿਮੰਦਰ ਸਾਹਿਬ ਵਿੱਚ ਸਰਕਾਰੀ ਤੀਰਥ ਯਾਤਰਾ ਦੌਰਾਨ ਵਿਵਾਦ: ਮੁੱਖ ਮੰਤਰੀ ਦੀ ਤਸਵੀਰ ਵਾਲੇ ਪਛਾਣ ਪੱਤਰ ਉਤਾਰਵਾਏ

ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਪਹੁੰਚੇ। ਇਸ ਯਾਤਰਾ ਦਾ ਉਦੇਸ਼ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਅਤੇ ਉਨ੍ਹਾਂ ਲਈ ਯਾਤਰਾ ਸਹੂਲਤਾਂ ਪ੍ਰਦਾਨ ਕਰਨਾ ਸੀ। ਇਸ ਦੌਰਾਨ ਕੁਝ ਸ਼ਰਧਾਲੂ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲੇ ਪਛਾਣ ਪੱਤਰ ਪਹਿਨ … Continue reading ਸ੍ਰੀ ਹਰਿਮੰਦਰ ਸਾਹਿਬ ਵਿੱਚ ਸਰਕਾਰੀ ਤੀਰਥ ਯਾਤਰਾ ਦੌਰਾਨ ਵਿਵਾਦ: ਮੁੱਖ ਮੰਤਰੀ ਦੀ ਤਸਵੀਰ ਵਾਲੇ ਪਛਾਣ ਪੱਤਰ ਉਤਾਰਵਾਏ