skip to content

ਬਿਨਾਂ ਡਾਕਟਰੀ ਪਰਚੀ ਨਹੀਂ ਮਿਲਣਗੇ ਖੰਘ ਦੇ ਸਿਰਪ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਦੇਸ਼ ਵਿੱਚ ਦਵਾਈਆਂ ਦੀ ਸੁਰੱਖਿਆ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਨਵੇਂ ਨਿਯਮਾਂ ਅਨੁਸਾਰ ਹੁਣ ਖੰਘ ਦੇ ਸਿਰਪ ਸਮੇਤ ਸਾਰੀਆਂ ਤਰਲ ਸਿਰਪ ਦਵਾਈਆਂ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿਕਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਫ਼ੈਸਲੇ ਦੇ ਲਾਗੂ ਹੋਣ ਤੋਂ ਬਾਅਦ ਮੈਡੀਕਲ ਸਟੋਰਾਂ ਨੂੰ ਕਿਸੇ ਵੀ … Continue reading ਬਿਨਾਂ ਡਾਕਟਰੀ ਪਰਚੀ ਨਹੀਂ ਮਿਲਣਗੇ ਖੰਘ ਦੇ ਸਿਰਪ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ