skip to content

ਸਰਹੱਦ ‘ਤੇ ਵੱਡੀ ਕਾਰਵਾਈ—6.5 ਕਿਲੋ ਹੇਰੋਇਨ ਬਰਾਮਦ, ਤਸਕਰੀ ਦੀ ਕੋਸ਼ਿਸ਼ ਨਾਕਾਮ

ਪੰਜਾਬ ਡੈਸਕ (ਦੈਨਿਕ ਸਵੇਰਾ): Counter intelligence ਫਿਰੋਜ਼ਪੁਰ ਅਤੇ BSF ਦੀ ਸਾਂਝੀ ਕਾਰਵਾਈ ਦੌਰਾਨ ਸਰਹੱਦ ਰਾਹੀਂ ਨਸ਼ੇ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ। ਇਸ ਦੌਰਾਨ BOP GG-2, ਪਿੰਡ ਮਹਤਮ ਨਗਰ, ਥਾਣਾ ਸਦਰ ਫਾਜ਼ਿਲਕਾ ਦੇ ਨੇੜੇ 6.5 ਕਿਲੋਗ੍ਰਾਮ ਹੇਰੋਇਨ ਬਰਾਮਦ ਕੀਤੀ ਗਈ। ਤਸਕਰੀ ਦੀ ਕੋਸ਼ਿਸ਼ ਬਾਰੇ ਮਿਲੀ ਜਾਣਕਾਰੀ ਮੁਤਾਬਕ, ਪਾਕਿਸਤਾਨ ਪਾਸੇ ਦੇ ਤਸਕਰ ਜ਼ੀਰੋ … Continue reading ਸਰਹੱਦ ‘ਤੇ ਵੱਡੀ ਕਾਰਵਾਈ—6.5 ਕਿਲੋ ਹੇਰੋਇਨ ਬਰਾਮਦ, ਤਸਕਰੀ ਦੀ ਕੋਸ਼ਿਸ਼ ਨਾਕਾਮ