skip to content

ਪਾਕਿਸਤਾਨੀ ਤਸਕਰਾਂ ਨਾਲ ਜੁੜੇ ਨਸ਼ਾ ਗਿਰੋਹ ‘ਤੇ ਵਾਰ, ਅੰਮ੍ਰਿਤਸਰ ਪੁਲਿਸ ਨੇ ਫੜੀ ਹੈਰੋਇਨ ਦੀ ਵੱਡੀ ਖੇਪ

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਜੀ ਅਤੇ ਸਰਹੱਦ ਪਾਰ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। … Continue reading ਪਾਕਿਸਤਾਨੀ ਤਸਕਰਾਂ ਨਾਲ ਜੁੜੇ ਨਸ਼ਾ ਗਿਰੋਹ ‘ਤੇ ਵਾਰ, ਅੰਮ੍ਰਿਤਸਰ ਪੁਲਿਸ ਨੇ ਫੜੀ ਹੈਰੋਇਨ ਦੀ ਵੱਡੀ ਖੇਪ