Punjab News
Punjab News

ਮੋਗਾ ਜ਼ਿਲ੍ਹਾ ਦੇ ਕਸਬਾ ਬਾਘਾ ਪੁਰਾਣਾ ਅਧੀਨ ਪਿੰਡ ਲੰਗੇਆਣਾ ਵਿੱਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿਚ ਭਿਆਨਕ ਜੰਗ ਹੋਈ। ਇਸ ਦੌਰਾਨ ਤਾਬੜ-ਤੋੜ ਗੋਲੀਆਂ ਚੱਲੀਆਂ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਜਖਮੀ ਹੋ ਗਿਆ। ਪੁਲਿਸ ਵੱਲੋਂ ਇਸ ਘਟਨਾ ਦੀ ਗੰਭੀਰ ਜਾਂਚ ਕੀਤੀ ਜਾ ਰਹੀ ਹੈ।