Punjab News
Punjab News

Bihar Politics : ਸਾਂਸਦ ਅਮਰ ਸਿੰਘ ਨੇ ਕਿਹਾ ਕਿ ਅੱਜ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਬਿਹਾਰ ਨੂੰ ਇੱਕ ਸਖ਼ਤ ਸੰਦੇਸ਼ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਲਏ ਜਾਣ ਵਾਲੇ ਫ਼ੈਸਲੇ ਰਾਜਨੀਤਿਕ ਪੱਧਰ ‘ਤੇ ਮਹੱਤਵਪੂਰਨ ਸਾਬਤ ਹੋ ਸਕਦੇ ਹਨ।