skip to content

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (16-02-2026) ਅੰਮ੍ਰਿਤਸਰ ਤੋਂ।

ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ … Continue reading ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (16-02-2026) ਅੰਮ੍ਰਿਤਸਰ ਤੋਂ।