skip to content

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (21-02-2026) ਅੰਮ੍ਰਿਤਸਰ ਤੋਂ।

ਪੰਜਾਬ ਡੈਸਕ: ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ … Continue reading ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (21-02-2026) ਅੰਮ੍ਰਿਤਸਰ ਤੋਂ।