skip to content

ਸਰੀਰ ਲਈ ਜ਼ਰੂਰੀ ਪੌਸ਼ਟਿਕ ਤੱਤ ਹੈ ਪ੍ਰੋਟੀਨ, ਜਾਣੋ ਉਮਰ ਦੇ ਹਿਸਾਬ ਨਾਲ ਤੁਹਾਨੂੰ ਰੋਜ਼ਾਨਾ ਕਿੰਨਾ ਪ੍ਰੋਟੀਨ ਲੈਣਾ ਚਾਹੀਦਾ ?

Daily Protein Requirement : ਪ੍ਰੋਟੀਨ ਸਰੀਰ ਲਈ ਇੱਕ ਜ਼ਰੂਰੀ ਪੌਸ਼ਟਿਕ ਤੱਤ ਹੈ, ਜੋ ਮਾਸਪੇਸ਼ੀਆਂ, ਹੱਡੀਆਂ, ਚਮੜੀ, ਵਾਲਾਂ ਅਤੇ ਸਰੀਰ ਦੇ ਸੈੱਲਾਂ ਦੇ ਨਿਰਮਾਣ ਅਤੇ ਮੁਰੰਮਤ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਹਾਲਾਂਕਿ, ਪ੍ਰੋਟੀਨ ਦੀ ਲੋੜ ਹਰ ਵਿਅਕਤੀ ਲਈ ਵੱਖ-ਵੱਖ ਹੁੰਦੀ ਹੈ ; ਉਮਰ, ਭਾਰ, ਸਰੀਰਕ ਗਤੀਵਿਧੀ ਅਤੇ ਸਿਹਤ ਦੀ ਸਥਿਤੀ ਦੇ ਆਧਾਰ ‘ਤੇ ਰੋਜ਼ਾਨਾ ਲੋੜਾਂ ਬਦਲ … Continue reading ਸਰੀਰ ਲਈ ਜ਼ਰੂਰੀ ਪੌਸ਼ਟਿਕ ਤੱਤ ਹੈ ਪ੍ਰੋਟੀਨ, ਜਾਣੋ ਉਮਰ ਦੇ ਹਿਸਾਬ ਨਾਲ ਤੁਹਾਨੂੰ ਰੋਜ਼ਾਨਾ ਕਿੰਨਾ ਪ੍ਰੋਟੀਨ ਲੈਣਾ ਚਾਹੀਦਾ ?