skip to content

‘ਦਸਤਾਰ’ ਨੂੰ ਸੈਂਸਰ ਬੋਰਡ ਦੀ ਹਰੀ ਝੰਡੀ, ਅੱਜ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼

ਪੰਜਾਬ ਡੈਸਕ: ਤਰਸੇਮ ਜੱਸੜ ਦੀ ਚਰਚਿਤ ਪੰਜਾਬੀ ਫਿਲਮ ‘ਦਸਤਾਰ’ ਨੂੰ ਰਿਲੀਜ਼ ਤੋਂ ਠੀਕ ਪਹਿਲਾਂ ਵੱਡੀ ਕਾਮਯਾਬੀ ਮਿਲੀ ਹੈ। ਫਿਲਮ ਨੂੰ ਅਧਿਕਾਰਕ ਤੌਰ ‘ਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਵੱਲੋਂ ਸੈਂਸਰ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਵਾਈਟ ਹਿੱਲ ਸਟੂਡੀਓਜ਼ ਨੇ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸਾਂਝੀ ਕੀਤੀ। ਇਹ ਵੀ ਪੜੋਂ:  … Continue reading ‘ਦਸਤਾਰ’ ਨੂੰ ਸੈਂਸਰ ਬੋਰਡ ਦੀ ਹਰੀ ਝੰਡੀ, ਅੱਜ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼