skip to content

DA Hike Punjab : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ, 42 ਤੋਂ ਵਧ ਕੇ 50% ਹੋਇਆ ਮਹਿੰਗਾਈ ਭੱਤਾ

Dearness Allowance : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ (DA) ਨੂੰ ਲੈ ਕੇ ਚਿੱਠੀ ਜਾਰੀ ਕਰ ਦਿੱਤੀ ਹੈ। ਚਿੱਠੀ ਡੀਏ (DA) ਵਧਾਉਣ ਅਤੇ 8 ਫ਼ੀਸਦੀ ਡੀਏ ਜਾਰੀ ਕਰਨ ਬਾਰੇ ਗੱਲ ਕੀਤੀ ਗਈ ਹੈ। ਹਾਲਾਂਕਿ, ਪਿਛਲੇ ਬਕਾਇਆਂ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ, ਜਿਸ ਨਾਲ ਭੰਬਲਭੂਸੇ … Continue reading DA Hike Punjab : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ, 42 ਤੋਂ ਵਧ ਕੇ 50% ਹੋਇਆ ਮਹਿੰਗਾਈ ਭੱਤਾ