Site icon Dainik Savera Punjab

ਪ੍ਰਧਾਨ ਮੰਤਰੀ ਮੋਦੀ ਨੇ ਅਦਾਕਾਰ ਗੋਵਰਧਨ ਅਸਰਾਨੀ ਦੇ ਦੇਹਾਂਤ ‘ਤੇ ਦਿੱਤੀ ਸ਼ਰਧਾਜਲੀ

Entertainment Desk: ਬਜ਼ੁਰਗ ਅਦਾਕਾਰ ਗੋਵਰਧਨ ਅਸਰਾਨੀ ਦੇ ਦੇਹਾਂਤ ਨੇ ਬਾਲੀਵੁੱਡ ਅਤੇ ਦੇਸ਼ ਭਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਆਪਣੀ ਸੋਗ ਪ੍ਰਗਟ ਕਰਦਿਆਂ ਕਿਹਾ, “ਗੋਵਰਧਨ ਅਸਰਾਨੀ ਜੀ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਹ ਇੱਕ ਬਹੁਪੱਖੀ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਨ ਜਿਨ੍ਹਾਂ ਨੇ ਪੀੜ੍ਹੀਆਂ ਤੱਕ ਦਰਸ਼ਕਾਂ ਦਾ ਮਨੋਰੰਜਨ ਕੀਤਾ। ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”

ਮਾਇਆ ਨਗਰੀ (ਮੁੰਬਈ) ਵਿੱਚ ਲੱਗੀ ਭਿਆਨਕ ਅੱਗ ਚਾਰ ਲੋਕ ਜ਼ਿੰਦਾ ਸੜ ਗਏ

ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ, ਅਮਿਤ ਸ਼ਾਹ, ਰਾਹੁਲ ਗਾਂਧੀ, ਅਸ਼ੋਕ ਗਹਿਲੋਤ ਅਤੇ ਸਵਾਤੀ ਮਾਲੀਵਾਲ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਅਸਰਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਕਸ਼ੈ ਕੁਮਾਰ, ਅਨੁਪਮ ਖੇਰ ਅਤੇ ਹਿਮਾਨੀ ਸ਼ਿਵਪੁਰੀ ਨੇ ਵੀ ਹੰਝੂਆਂ ਭਰੀਆਂ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ।

VD : Pune ‘ਚ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਬੁਲਾਣੀ ਪਈ ਫਾਇਰ ਬ੍ਰਿਗੇਡ

Exit mobile version