ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜ ਮਾਰਚ ਨੂੰ ਫਿਰੋਜ਼ਪੁਰ ਮੁੱਖ ਸੜਕ ‘ਤੇ ਹੋਏ ਦਰਦਨਾਕ ਹਾਦਸੇ ਵਿੱਚ 48 ਸਾਲਾ ਸੁਰਿੰਦਰ ਕੌਰ ਦੀ ਮੌਤ ਦੇ ਮਾਮਲੇ ‘ਚ ਪਰਿਵਾਰ ਨੇ ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰਕ ਮੈਂਬਰਾਂ ਨੇ ਰੋਸ ਪ੍ਰਗਟਾਉਂਦੇ ਹੋਏ ਸੜਕ ਨੂੰ ਦੋਵੇਂ ਪਾਸਿਆਂ ਤੋਂ ਜਾਮ ਕਰ ਦਿੱਤਾ, ਜਿਸ ਨਾਲ ਲੰਬੀਆਂ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ।
ਸਰਨਾ ਦੀ ਅਗਵਾਈ ‘ਚ ਸਿੱਖ ਜਥਾ ਈਰਾਨ ਦੂਤਾਵਾਸ ਪਹੁੰਚਿਆ — ਡੂੰਘਾ ਦੁੱਖ ਪ੍ਰਗਟ
ਪਰਿਵਾਰ ਦਾ ਕਹਿਣਾ ਹੈ ਕਿ ਹਾਦਸੇ ਨੂੰ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਹਨਾਂ ਨੂੰ ਇਹ ਕਦਮ ਚੁੱਕਣਾ ਪਿਆ।
मेष: दिन शुभ रहेगा...