skip to content

ਮਾਣਹਾਨੀ ਕੇਸ ਵਿੱਚ ਵੱਡਾ ਫੈਸਲਾ—ਅਦਾਲਤ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ ਹੋਣ ਦੇ ਹੁਕਮ ਕੀਤੇ ਜਾਰੀ..

ਪੰਜਾਬ ਡੈਸਕ (ਦੈਨਿਕ ਸਵੇਰਾ): ਅਡੀਸ਼ਨਲ ਡਿਸਟ੍ਰਿਕਟ ਅਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜੇ.ਐਸ. ਮਹਿੰਦੀ ਰੱਤਾ) ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰ ਲਈ ਹੈ। ਅਦਾਲਤ ਨੇ ਹੇਠਲੀ ਅਦਾਲਤ ਨੂੰ ਹੁਕਮ ਦਿੱਤਾ ਹੈ ਕਿ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਸਮਨ ਜਾਰੀ ਕਰਕੇ ਕੇਸ ਚਲਾਇਆ … Continue reading ਮਾਣਹਾਨੀ ਕੇਸ ਵਿੱਚ ਵੱਡਾ ਫੈਸਲਾ—ਅਦਾਲਤ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ ਹੋਣ ਦੇ ਹੁਕਮ ਕੀਤੇ ਜਾਰੀ..