skip to content

Weather Update : ਦਿੱਲੀ ਦੇ ਕਈ ਹਿੱਸਿਆਂ ‘ਚ ਵਧਿਆ ਪ੍ਰਦੂਸ਼ਣ ਦਾ ਪੱਧਰ ; ‘ਖ਼ਰਾਬ’ AQI ਕਾਰਨ ਵਸਨੀਕ ਪ੍ਰੇਸ਼ਾਨ

Delhi AQI, Delhi Pollution News : ਐਤਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ (poor) ਸ਼੍ਰੇਣੀ ਵਿੱਚ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਸ਼ਹਿਰ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (AQI) 236 ਦਰਜ ਕੀਤਾ ਗਿਆ। ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਉੱਚਾ ਬਣਿਆ ਹੋਇਆ ਹੈ, ਜਿਸ ਕਾਰਨ ਇੱਥੇ ਰਹਿਣ ਵਾਲੇ … Continue reading Weather Update : ਦਿੱਲੀ ਦੇ ਕਈ ਹਿੱਸਿਆਂ ‘ਚ ਵਧਿਆ ਪ੍ਰਦੂਸ਼ਣ ਦਾ ਪੱਧਰ ; ‘ਖ਼ਰਾਬ’ AQI ਕਾਰਨ ਵਸਨੀਕ ਪ੍ਰੇਸ਼ਾਨ