Last Updated: November 7, 2026

Dainik Savera Times Logo

Delhi ਧਮਾਕੇ ‘ਤੇ CM ਮਾਨ ਨੇ ਕੀਤਾ Tweet, ਕੀਤੀ ਉੱਚ ਪੱਧਰੀ ਜਾਂਚ ਦੀ ਮੰਗ

11 November 2025 ਅੱਪਡੇਟ ਕੀਤਾ ਗਿਆ

Delhi ਧਮਾਕੇ ‘ਤੇ CM ਮਾਨ ਨੇ ਕੀਤਾ Tweet, ਕੀਤੀ ਉੱਚ ਪੱਧਰੀ ਜਾਂਚ ਦੀ ਮੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘X’ (ਪਹਿਲਾਂ ਟਵਿੱਟਰ) ‘ਤੇ ਇਸ ਘਟਨਾ ਦੀ “ਉੱਚ ਪੱਧਰੀ ਜਾਂਚ” ਦੀ ਮੰਗ ਕੀਤੀ ਹੈ, ਤਾਂ ਜੋ ਦੋਸ਼ੀਆਂ ਨੂੰ ਫੜਿਆ ਜਾ ਸਕੇ। ਦੱਸ ਦੇਈਏ ਕਿ ਇਹ ਬਲਾਸਟ ਸੋਮਵਾਰ ਸ਼ਾਮ ਨੂੰ ਹੋਇਆ ਸੀ, ਜਿਸ ‘ਚ 8 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜ਼ਖਮੀ ਹੋਏ ਸਨ।
CM ਮਾਨ ਨੇ ‘X’ ‘ਤੇ ਕੀ ਲਿਖਿਆ? ਮੁੱਖ ਮੰਤਰੀ ਭਗਵੰਤ ਮਾਨ ਨੇ tweet ਕਰਦਿਆਂ ਕਿਹਾ, “ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਬੰਬ ਧਮਾਕੇ ਦੀ ਦੁਖਦ ਖ਼ਬਰ ਮਿਲੀ ਹੈ, ਜਿਸ ‘ਚ ਕਈ ਲੋਕਾਂ ਦੀ ਦਰਦਨਾਕ ਮੌਤ ਤੇ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਦੱਸੇ ਜਾ ਰਹੇ ਹਨ।”

‘ਵੋਟਿੰਗ ਸ਼ੁਰੂ’! 15 ਉਮੀਦਵਾਰਾਂ ਦੀ ਕਿਸਮਤ ਹੋਵੇਗੀ EVM ‘ਚ ‘ਕੈਦ’, ਨਤੀਜਾ 14 ਨੂੰ

CM ਮਾਨ ਨੇ ਇਸ ਹਾਦਸੇ ‘ਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਲਿਖਿਆ, “ਇਸ ਹਾਦਸੇ ‘ਚ ਜਾਨ ਗੁਆਉਣ ਵਾਲੇ ਰਾਹਗੀਰਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।”

Delhi Red Fort Blast : ਪੁਲਿਸ ਦੇ ਹੱਥ ਲੱਗੀ CCTV ਫੁਟੇਜ ! High Alert

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.