skip to content

ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵੱਡਾ ਹਾਦਸਾ : ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ ; 6 ਮੌਤਾਂ, 17 ਜ਼ਖਮੀ

ਦੌਸਾ : ਰਾਜਸਥਾਨ ਦੇ ਦੌਸਾ ਵਿੱਚ ਇੱਕ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਅਤੇ 17 ਜ਼ਖਮੀ ਹੋ ਗਏ। ਇਹ ਘਟਨਾ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰੀ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਰਿਦੁਆਰ ਤੋਂ ਇੰਦੌਰ ਜਾ ਰਹੀ ਇੱਕ ਬੱਸ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਨੂੰ ਅੱਗ ਲੱਗ ਗਈ; ਇਸ ਵਿੱਚ … Continue reading ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵੱਡਾ ਹਾਦਸਾ : ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ ; 6 ਮੌਤਾਂ, 17 ਜ਼ਖਮੀ