skip to content

Delhi-NCR, ਦਹਿਸ਼ਤ ਫੈਲਾਉਣ ਦੀ ਤਿਆਰੀ ਸੀ, ਪਰ ਪੁਲਿਸ ਨੇ ਵਿਛਾਇਆ ਜਾਲ; 7 ਕਾਬੂ

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਅਤੇ ਈਸਟਰਨ ਰੇਂਜ ਦੀਆਂ ਟੀਮਾਂ ਨੇ ਇੱਕ ਵੱਡੇ ਅੰਤਰਰਾਸ਼ਟਰੀ ਅੱਤਵਾਦੀ-ਅਪਰਾਧੀ ਨੈੱਟਵਰਕ ਦਾ ਭੰਡਾਫੋੜ ਕੀਤਾ ਹੈ, ਜਿਸ ਦੇ ਪਾਕਿਸਤਾਨ ਨਾਲ ਸਬੰਧ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਾਂਚ ਅਨੁਸਾਰ, ਇਸ ਨੈੱਟਵਰਕ ਨੂੰ ਪਾਕਿਸਤਾਨ ਵਿੱਚ ਬੈਠੇ ਗੈਂਗਸਟਰ ਤੋਂ ਅੱਤਵਾਦੀ ਬਣੇ ਸ਼ਹਿਜ਼ਾਦ ਭੱਟੀ ਅਤੇ ਉਸਦੇ ਸਾਥੀ ਅਜਮਲ ਗੁੱਜਰ ਵੱਲੋਂ ਚਲਾਇਆ … Continue reading Delhi-NCR, ਦਹਿਸ਼ਤ ਫੈਲਾਉਣ ਦੀ ਤਿਆਰੀ ਸੀ, ਪਰ ਪੁਲਿਸ ਨੇ ਵਿਛਾਇਆ ਜਾਲ; 7 ਕਾਬੂ