skip to content

Last Updated: November 6, 2026

Dainik Savera Times Logo

Delhi Police Terrorist List : ਪੁਲਿਸ ਨੇ 19 ਅੱਤਵਾਦੀਆਂ ਦੇ ਪੋਸਟਰ ਕੀਤੇ ਜਾਰੀ, ਪੁਲਿਸ ਪ੍ਰਸ਼ਾਸਨ ਹਾਈ ਅਲਰਟ ‘ਤੇ

11 August 2026 ਅੱਪਡੇਟ ਕੀਤਾ ਗਿਆ

Delhi Police Terrorist List : ਪੁਲਿਸ ਨੇ 19 ਅੱਤਵਾਦੀਆਂ ਦੇ ਪੋਸਟਰ ਕੀਤੇ ਜਾਰੀ, ਪੁਲਿਸ ਪ੍ਰਸ਼ਾਸਨ ਹਾਈ ਅਲਰਟ ‘ਤੇ

Delhi Police Most Wanted List : ਦਿੱਲੀ ਪੁਲਿਸ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਜਸ਼ਨਾਂ ਦੌਰਾਨ ਸੰਭਾਵੀ ਅੱਤਵਾਦੀ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਰਾਜਧਾਨੀ ਭਰ ਵਿੱਚ ਹਾਈ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਸਮੇਤ ਪ੍ਰਮੁੱਖ ਥਾਵਾਂ ‘ਤੇ 19 ਮੋਸਟ ਵਾਂਟੇਡ ਅੱਤਵਾਦੀਆਂ ਦੇ ਪੋਸਟਰ ਵੀ ਲਗਾਏ ਹਨ, ਜਿਸ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਉਨ੍ਹਾਂ ਬਾਰੇ ਕਿਸੇ ਵੀ ਜਾਣਕਾਰੀ ਦੀ ਰਿਪੋਰਟ ਨਜ਼ਦੀਕੀ ਪੁਲਿਸ ਅਧਿਕਾਰੀ ਜਾਂ ਪੁਲਿਸ ਸਟੇਸ਼ਨ ਨੂੰ ਕਰਨ।

ਦਿੱਲੀ ਪੁਲਿਸ ਦੀ ਸੂਚੀ ‘ਚ ਕਿਹੜੇ-ਕਿਹੜੇ ਖਾਲਿਸਤਾਨੀ ਤੇ ਗੈਂਗਸਟਰ

ਇਨ੍ਹਾਂ ਸ਼ੱਕੀਆਂ ਵਿੱਚ ਵਧਾਵਾ ਸਿੰਘ ਬੱਬਰ, ਪੁਰਸ਼ੋਤਮ ਸਿੰਘ ਪੰਮਾ, ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਜੋ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਹੋਏ ਹਨ, ਗੁਰਮੀਤ ਸਿੰਘ ਬੱਗਾ, ਭੁਪਿੰਦਰ ਸਿੰਘ ਭਿੰਦਾ, ਰਣਜੀਤ ਸਿੰਘ ਉਰਫ਼ ਨੀਟਾ, ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਅਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਦੇ ਪਰਮਜੀਤ ਸਿੰਘ ਪੰਮਾ ਸ਼ਾਮਲ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.