skip to content

Knife Attack: ਦਿੱਲੀ ‘ਚ ਮੰਗਣੀ ਤੋਂ ਵਾਪਸ ਆ ਰਹੇ ਨੌਜਵਾਨ ਨੂੰ ਚਾਕੂ ਮਾਰ ਕੇ ਕੀਤਾ ਜ਼ਖ਼ਮੀ, ਹਮਲਾਵਰਾਂ ਦੀ ਭਾਲ ਕਰ ਰਹੀ ਪੁਲਿਸ

Knife Attack: ਦਿੱਲੀ ਦੇ ਨੇਤਾਜੀ ਸੁਭਾਸ਼ ਪਲੇਸ ਥਾਣਾ ਖੇਤਰ ਅਧੀਨ ਪੈਂਦੇ ਸ਼ਕੂਰਪੁਰ ਵਿੱਚ ਮਾਮੂਲੀ ਗੱਲ ਨੂੰ ਲੈ ਕੇ ਹੋਇਆ ਝਗੜਾ ਇੱਕ ਨੌਜਵਾਨ ਦੀ ਮੌਤ ਦਾ ਕਾਰਨ ਬਣ ਗਿਆ। ਜਾਣਕਾਰੀ ਮੁਤਾਬਕ 27 ਸਾਲਾ ਯੋਗੇਸ਼ ਇੱਕ ਸਗਾਈ ਸਮਾਗਮ ਤੋਂ ਵਾਪਸ ਆ ਰਿਹਾ ਸੀ, ਜਦੋਂ ਰਸਤੇ ਵਿੱਚ ਆਈ-20 ਕਾਰ ਸਵਾਰ ਕੁਝ ਨੌਜਵਾਨਾਂ ਨਾਲ ਉਸ ਦੀ ਬਹਿਸ ਹੋ ਗਈ। … Continue reading Knife Attack: ਦਿੱਲੀ ‘ਚ ਮੰਗਣੀ ਤੋਂ ਵਾਪਸ ਆ ਰਹੇ ਨੌਜਵਾਨ ਨੂੰ ਚਾਕੂ ਮਾਰ ਕੇ ਕੀਤਾ ਜ਼ਖ਼ਮੀ, ਹਮਲਾਵਰਾਂ ਦੀ ਭਾਲ ਕਰ ਰਹੀ ਪੁਲਿਸ