skip to content

Breaking : ਦਿੱਲੀ ਦੇ ਵਿਸ਼ਵਾਸ ਨਗਰ ‘ਚ ਸਵੇਰੇ-ਸਵੇਰੇ ਵਾਪਰਿਆ ਹਾਦਸਾ, ਘਰ ‘ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ

Delhi Vishwas Nagar Fire : ਦਿੱਲੀ ਦੇ ਵਿਸ਼ਵਾਸ ਨਗਰ ਇਲਾਕੇ ਵਿੱਚ ਐਤਵਾਰ ਸਵੇਰੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਝੁਲਸ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਦਿੱਲੀ ਪੁਲਿਸ ਫਿਲਹਾਲ ਇਸ ਮਾਮਲੇ ਦੀ ਅਗਲੇਰੀ … Continue reading Breaking : ਦਿੱਲੀ ਦੇ ਵਿਸ਼ਵਾਸ ਨਗਰ ‘ਚ ਸਵੇਰੇ-ਸਵੇਰੇ ਵਾਪਰਿਆ ਹਾਦਸਾ, ਘਰ ‘ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ