Punjab weather news : ਫਿਰੋਜ਼ਪੁਰ ‘ਚ ਸਵੇਰੇ ਤੋਂ ਹੀ ਸੰਘਣੀ ਧੁੰਦ ਨੇ ਦਸਤਕ ਦੇ ਦਿੱਤੀ ਹੈ। ਵਿਖਾਈ ਘੱਟ ਹੋਣ ਕਰਕੇ ਲੋਕਾਂ ਨੂੰ ਸੜਕਾਂ ‘ਤੇ ਆਵਾਜਾਈ ਕਰਨ ਵਿੱਚ ਕਾਫੀ ਮੁਸ਼ਕਲਾਂ ਆ ਰਹੀਆਂ ਹਨ। ਵਾਹਨਾਂ ਦੀ ਰਫ਼ਤਾਰ ਘਟ ਗਈ ਹੈ ਤੇ ਲੋਕ ਠੰਡ ਤੋਂ ਬਚਣ ਲਈ ਅੱਗ ਦਾ ਸਹਾਰਾ ਲੈ ਰਹੇ ਹਨ।
मेष: दिन शुभ रहेगा...