skip to content

ਪੰਜਾਬ‑ਚੰਡੀਗੜ੍ਹ ਵਿੱਚ ਧੁੰਦ ਦਾ ਕਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਨਵੀਂ ਦਿੱਲੀ (ਦੈਨਿਕ ਸਵੇਰਾ): ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਅੱਜ ਅਤੇ ਕੱਲ੍ਹ ਸੰਘਣੀ ਧੁੰਦ ਛਾਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੌਸਮ ਖੁਸ਼ਕ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ਅਤੇ … Continue reading ਪੰਜਾਬ‑ਚੰਡੀਗੜ੍ਹ ਵਿੱਚ ਧੁੰਦ ਦਾ ਕਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ