skip to content

PUNJAB : ਏਬੀਵੀਪੀ ਵਫ਼ਦ ਨੇ ਡੇਰਾ ਸੱਚਖੰਡ ਬੱਲਾਂ ਦਾ ਕੀਤਾ ਦੌਰਾ ; ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਅਸ਼ੀਰਵਾਦ

ਜਲੰਧਰ : ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੇ ਇੱਕ ਵਫ਼ਦ ਨੇ ਰਾਸ਼ਟਰੀ ਸੰਯੁਕਤ ਸੰਗਠਨ ਸਕੱਤਰ ਦੇਵਦੱਤ ਜੋਸ਼ੀ ਜੀ ਦੀ ਮੌਜੂਦਗੀ ਵਿੱਚ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ। ਉੱਥੇ, ਵਫ਼ਦ ਨੇ ਸੰਤ ਨਿਰੰਜਨ ਦਾਸ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਉੱਤਰੀ ਖੇਤਰ ਦੇ ਸੰਗਠਨ ਸਕੱਤਰ ਗੌਰਵ ਅੱਤਰੀ, ਪੰਜਾਬ ਪ੍ਰਾਂਤ ਦੇ ਸੰਗਠਨ … Continue reading PUNJAB : ਏਬੀਵੀਪੀ ਵਫ਼ਦ ਨੇ ਡੇਰਾ ਸੱਚਖੰਡ ਬੱਲਾਂ ਦਾ ਕੀਤਾ ਦੌਰਾ ; ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਅਸ਼ੀਰਵਾਦ