skip to content

ਯੂਟਿਊਬਰ ਧਰੁਵ ਰਾਠੀ ਨੂੰ ਦੇਰ ਰਾਤ ਗੁਰੂਗ੍ਰਾਮ ਪੁਲਿਸ ਨੇ ਕੀਤਾ ਰਿਹਾਅ ; ਪ੍ਰਦਰਸ਼ਨ ‘ਚ ਸ਼ਾਮਲ ਨਾ ਹੋਣ ਦੀ ਚਿਤਾਵਨੀ

Dhruv Rathee Released : ਗੁਰੂਗ੍ਰਾਮ ਪੁਲਿਸ ਨੇ ਯੂਟਿਊਬਰ ਧਰੁਵ ਰਾਠੀ ਨੂੰ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਪੁਲਿਸ ਨੇ ਉਸਨੂੰ ਐਤਵਾਰ ਸਵੇਰੇ 3 ਵਜੇ (ਸ਼ਨੀਵਾਰ ਦੇਰ ਰਾਤ) ਰਿਹਾਅ ਕੀਤਾ। ਇਸ ਤੋਂ ਪਹਿਲਾਂ, ਉਸਨੂੰ ਸ਼ਨੀਵਾਰ ਸਵੇਰੇ 5 ਵਜੇ ਸੈਕਟਰ 56 ਸਥਿਤ ਉਸਦੇ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਰਾਠੀ ਨੂੰ ਇੱਕ ਵੀਡੀਓ ਦੇ ਸਬੰਧ ਵਿੱਚ … Continue reading ਯੂਟਿਊਬਰ ਧਰੁਵ ਰਾਠੀ ਨੂੰ ਦੇਰ ਰਾਤ ਗੁਰੂਗ੍ਰਾਮ ਪੁਲਿਸ ਨੇ ਕੀਤਾ ਰਿਹਾਅ ; ਪ੍ਰਦਰਸ਼ਨ ‘ਚ ਸ਼ਾਮਲ ਨਾ ਹੋਣ ਦੀ ਚਿਤਾਵਨੀ