skip to content

ਦੁਖਦ : ਧੂਰੀ ‘ਚ ਇੱਕ ਘਰ ‘ਚੋਂ ਦੋ ਲਾਸ਼ਾਂ ਮਿਲਣ ਕਾਰਨ ਇਲਾਕੇ ‘ਚ ਫੈਲੀ ਸਨਸਨੀ ; ਜਾਂਚ ‘ਚ ਜੁਟੀ ਪੁਲਿਸ

Dhuri Double Death Case : ਸੰਗਰੂਰ ਜ਼ਿਲ੍ਹੇ ਦੇ ਧੂਰੀ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਗੁਰੂ ਤੇਗ ਬਹਾਦਰ ਨਗਰ ‘ਚ ਇੱਕ ਘਰ ਵਿੱਚੋਂ ਦੋ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਮ੍ਰਿਤਕਾਂ ਵਿੱਚ ਇੱਕ ਔਰਤ ਅਤੇ ਇੱਕ ਵਿਅਕਤੀ ਸ਼ਾਮਲ ਹਨ। ਮੁੱਢਲੀ ਜਾਣਕਾਰੀ ਅਨੁਸਾਰ ਵਿਅਕਤੀ ਦੀ ਲਾਸ਼ … Continue reading ਦੁਖਦ : ਧੂਰੀ ‘ਚ ਇੱਕ ਘਰ ‘ਚੋਂ ਦੋ ਲਾਸ਼ਾਂ ਮਿਲਣ ਕਾਰਨ ਇਲਾਕੇ ‘ਚ ਫੈਲੀ ਸਨਸਨੀ ; ਜਾਂਚ ‘ਚ ਜੁਟੀ ਪੁਲਿਸ