Punjab News
Punjab News

Dhuri : ਧੂਰੀ ਵਿੱਚ ਦਸ਼ਹਿਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਲੋਕਾਂ ਵਿੱਚ ਦਸ਼ਹਿਰੇ ਨੂੰ ਲੈ ਕੇ ਖਾਸ ਉਤਸ਼ਾਹ ਹੈ ਅਤੇ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ।