skip to content

BREAKING : ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, 10 ਮਿੰਟ ਵੀਡੀਓ ਕਾਲ ਦੀ ਮਿਲੀ ਇਜਾਜ਼ਤ

Punjab News Desk : ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਦਸ ਮਿੰਟ ਲਈ ਵੀਡੀਓ ਕਾਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ। ਬੀਤੀ ਸ਼ਾਮ ਮਾਨਯੋਗ … Continue reading BREAKING : ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, 10 ਮਿੰਟ ਵੀਡੀਓ ਕਾਲ ਦੀ ਮਿਲੀ ਇਜਾਜ਼ਤ