skip to content

ਦਿਲਜੀਤ ਦੋਸਾਂਝ ਦੇ ਕੰਸਰਟ ‘ਚ ਨਵੀਂ ਪਾਬੰਦੀ ਲਗਾਉਣ ਦੀ ਮੰਗ ; ‘ਪਟਿਆਲਾ ਪੈੱਗ’ ਸਮੇਤ 4 ਗੀਤਾਂ ਨੂੰ ਹਟਾਉਣ ਦੀ ਅਪੀਲ

Diljit Dosanjh Concert Controversy : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਇੱਕ ਕੰਸਰਟ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਗੁਜਰਾਤ ਦੇ ਅਹਿਮਦਾਬਾਦ ਵਿੱਚ 21 ਨਵੰਬਰ ਨੂੰ ਹੋਣ ਵਾਲੇ ਉਨ੍ਹਾਂ ਦੇ ਲਾਈਵ ਪ੍ਰੋਗਰਾਮ ਤੋਂ ਪਹਿਲਾਂ, ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਈ ਪਾਬੰਦੀਆਂ ਲਗਾਉਣ ਦੀ ਬੇਨਤੀ ਕੀਤੀ … Continue reading ਦਿਲਜੀਤ ਦੋਸਾਂਝ ਦੇ ਕੰਸਰਟ ‘ਚ ਨਵੀਂ ਪਾਬੰਦੀ ਲਗਾਉਣ ਦੀ ਮੰਗ ; ‘ਪਟਿਆਲਾ ਪੈੱਗ’ ਸਮੇਤ 4 ਗੀਤਾਂ ਨੂੰ ਹਟਾਉਣ ਦੀ ਅਪੀਲ