skip to content

ਦਿਲਜੀਤ ਦੋਸਾਂਝ ਨੇ ਪ੍ਰਦਰਸ਼ਨਕਾਰੀਆਂ ਦੇ ਹੱਕ ਵਿੱਚ ਚੁੱਕੀ ਆਵਾਜ਼, ਅਧਿਕਾਰੀਆਂ ਨੂੰ ਮੰਗਾਂ ਸੁਣਨ ਦੀ ਅਪੀਲ

ਪੰਜਾਬ ਡੈਸਕ: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨਕਾਰੀਆਂ ਦੇ ਸਮਰਥਨ ਵਿੱਚ ਆਪਣੀ ਆਵਾਜ਼ ਉਠਾਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਹਾਲ ਹੀ ਵਿੱਚ ਸੰਸਦ ਮਾਰਚ ਕੀਤਾ ਗਿਆ ਸੀ, ਜਿਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਤਣਾਅ ਦੀ ਸਥਿਤੀ ਬਣ ਗਈ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ … Continue reading ਦਿਲਜੀਤ ਦੋਸਾਂਝ ਨੇ ਪ੍ਰਦਰਸ਼ਨਕਾਰੀਆਂ ਦੇ ਹੱਕ ਵਿੱਚ ਚੁੱਕੀ ਆਵਾਜ਼, ਅਧਿਕਾਰੀਆਂ ਨੂੰ ਮੰਗਾਂ ਸੁਣਨ ਦੀ ਅਪੀਲ