skip to content

BREAKING NEWS : ਲਾਲਜੀਤ ਭੁੱਲਰ ਦੇ ਪਿਤਾ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਫੋਨ ਰਿਕਾਰਡ ਕੀਤਾ ਤਲਬ

DM Gagandeep Randhawa Case : ਡੀਐੱਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਜੀਵਨਲੀਲ੍ਹਾ ਸਮਾਪਤ ਕਰਨ ਦੇ ਮਾਮਲੇ ਵਿੱਚ ਫਸੇ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਲਈ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਹੁਣ ਮ੍ਰਿਤਕ ਗਗਨਦੀਪ ਰੰਧਾਵਾ ਦੇ ਫੋਨ ਦੀ ਪੂਰੀ ਕਾਲ ਰਿਕਾਰਡਿੰਗ ਤਲਬ ਕੀਤੀ ਹੈ, ਤਾਂ ਕਿ ਇਹ ਪਤਾ ਲਗਾਇਆ ਜਾਵੇਗਾ ਕਿ … Continue reading BREAKING NEWS : ਲਾਲਜੀਤ ਭੁੱਲਰ ਦੇ ਪਿਤਾ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਫੋਨ ਰਿਕਾਰਡ ਕੀਤਾ ਤਲਬ