skip to content

ਗੁਰੂਗ੍ਰਾਮ ‘ਚ ਦੋਹਰਾ ਕਤਲ: ਪਤੀ ਨੇ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ: ਹਰਿਆਣਾ ਦੇ ਗੁਰੂਗ੍ਰਾਮ ਦੇ ਅਸ਼ੋਕ ਵਿਹਾਰ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਦੋਹਰੇ ਕਤਲ ਦੀ ਘਟਨਾ ਸਾਹਮਣੇ ਆਈ। 50 ਸਾਲਾ ਅਨਿਲ ਨਾਮਕ ਵਿਅਕਤੀ ਨੇ ਆਪਣੀ ਪਤਨੀ ਆਸ਼ਾ (45) ਅਤੇ ਪੁੱਤਰ ਪ੍ਰਸ਼ਾਂਤ (25) ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਗੋਲੀ ਲੱਗਣ ਕਾਰਨ ਮਾਂ-ਪੁੱਤਰ ਦੀ ਮੌਕੇ ‘ਤੇ ਹੀ ਮੌਤ … Continue reading ਗੁਰੂਗ੍ਰਾਮ ‘ਚ ਦੋਹਰਾ ਕਤਲ: ਪਤੀ ਨੇ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ