skip to content

Punjab : ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ED ਦਾ ਸੰਮਨ, 25 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ

Dr. Amandeep Kaur Arora : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਦੇ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ED ਸੂਤਰਾਂ ਅਨੁਸਾਰ ਵਿਧਾਇਕਾ ਅਮਨਦੀਪ ਕੌਰ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਏਜੰਸੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। … Continue reading Punjab : ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ED ਦਾ ਸੰਮਨ, 25 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ