ਲੁਧਿਆਣਾ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨਤੋੜ, ਬਸਪਾ ਨੇ ਦਿੱਤੀ ਚੱਕਾ ਜਾਮ ਦੀ ਚੇਤਾਵਨੀ
ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਸਥਿਤ ਪਾਰਕ ਵਿੱਚ ਲੱਗੀ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਮੂਰਤੀ ਦੇ ਆਲੇ-ਦੁਆਲੇ ਲੱਗੇ ਸੁਰੱਖਿਆ ਸ਼ੀਸ਼ੇ ਨੂੰ ਤੋੜ ਦਿੱਤਾ ਗਿਆ, ਜਿਸ ਕਾਰਨ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਬਹੁਜਨ ਸਮਾਜ … Continue reading ਲੁਧਿਆਣਾ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਭੰਨਤੋੜ, ਬਸਪਾ ਨੇ ਦਿੱਤੀ ਚੱਕਾ ਜਾਮ ਦੀ ਚੇਤਾਵਨੀ
Copy and paste this URL into your WordPress site to embed
Copy and paste this code into your site to embed