Drone Smuggling in Tarn Taran : ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਖਾਲੜਾ ਸੈਕਟਰ ਵਿੱਚ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਬਾਰਡਰ ਸਕਿਓਰਿਟੀ ਫੋਰਸ (BSF) ਅਤੇ ਪੁਲਿਸ ਵੱਲੋਂ ਚਲਾਏ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਕਲਸੀਆਂ ਪਿੰਡ ਦੇ ਖੇਤਾਂ ਵਿੱਚ ਡਰੋਨ ਰਾਹੀਂ ਸੁੱਟੇ ਗਏ ਇੱਕ ਪੈਕੇਟ ਵਿੱਚੋਂ ਚਾਰ … Continue reading PUNJAB : ਤਰਨਤਾਰਨ ‘ਚ ਡਰੋਨ ਰਾਹੀਂ ਸੁੱਟੇ ਗਏ ਪੈਕੇਟ ‘ਚੋਂ ਹਥਿਆਰ, ਕਾਰਤੂਸ ਤੇ 277 ਗ੍ਰਾਮ ਹੈਰੋਇਨ ਬਰਾਮਦ, ਜਾਂਚ ਸ਼ੁਰੂ
Copy and paste this URL into your WordPress site to embed
Copy and paste this code into your site to embed