skip to content

Punjab : ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ ; ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

Punjab News : ਪੰਜਾਬ ’ਚ ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਨੂੰ ਉਜਾੜ ਦਿੱਤਾ ਹੈ। ਦੱਸ ਦਈਏ ਕਿ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਚੱਕੋਕੀ ਵਿੱਚ ਦੇਰ ਰਾਤ ਨਸ਼ੇ ਦੀ ਵੱਧ ਮਾਤਰਾ ਕਾਰਨ 28 ਸਾਲਾ ਨੌਜਵਾਨ ਸ਼ਮਸ਼ੇਰ ਸਿੰਘ ਦੀ ਮੌਤ ਹੋ ਜਾਣ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ … Continue reading Punjab : ਨਸ਼ੇ ਦੇ ਦੈਂਤ ਨੇ ਉਜਾੜਿਆ ਇੱਕ ਹੋਰ ਘਰ ; ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ