skip to content

ਪੰਜਾਬ ‘ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ : 41,850 FIR ; 60,000 ਗ੍ਰਿਫ਼ਤਾਰੀਆਂ ਤੇ 450 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਚੰਡੀਗੜ੍ਹ : ਪੰਜਾਬ ਵਿੱਚ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਤਹਿਤ, ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੁਆਲੇ ਆਪਣਾ ਸ਼ਿਕੰਜਾ ਕੱਸ ਲਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਇਸ ਮੁਹਿੰਮ ਨੂੰ … Continue reading ਪੰਜਾਬ ‘ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ : 41,850 FIR ; 60,000 ਗ੍ਰਿਫ਼ਤਾਰੀਆਂ ਤੇ 450 ਕਰੋੜ ਰੁਪਏ ਦੀ ਹੈਰੋਇਨ ਜ਼ਬਤ