‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ 80% ਸਫਲਤਾ ਦਰ ਨਾਲ ਜਨਤਾ-ਪੁਲਿਸ ਤਾਲਮੇਲ ਨੇ ਤਸਕਰਾਂ ਦਾ ਤੋੜਿਆ ਲੱਕ : ਪੰਨੂ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਨਤੀਜੇ ਆ ਰਹੇ ਹਨ। ਉਨ੍ਹਾਂ ਟਿੱਪਣੀ ਕੀਤੀ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਸਦਕਾ ਪ੍ਰਾਪਤ ਕੀਤੀ ਜਾ ਰਹੀ ਸਫਲਤਾ ਦਾ ਪੱਧਰ ਸਾਬਤ ਕਰਦਾ ਹੈ ਕਿ ਸੂਬਾ ਪੂਰੀ … Continue reading ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ 80% ਸਫਲਤਾ ਦਰ ਨਾਲ ਜਨਤਾ-ਪੁਲਿਸ ਤਾਲਮੇਲ ਨੇ ਤਸਕਰਾਂ ਦਾ ਤੋੜਿਆ ਲੱਕ : ਪੰਨੂ