skip to content

BREAKING : ਮੋਗਾ ‘ਚ ਤੜਕਸਾਰ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਘਰ ‘ਤੇ ਈਡੀ ਦੀ ਛਾਪੇਮਾਰੀ

ED Raid in Punjab : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਇੱਕ ਟੀਮ ਨੇ ਬੁੱਧਵਾਰ ਸਵੇਰੇ ਮੋਗਾ ਤੋਂ ‘ਆਪ’ ਵਿਧਾਇਕਾ ਅਤੇ ਪਾਰਟੀ ਦੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਡਾ. ਅਮਨਦੀਪ ਕੌਰ ਅਰੋੜਾ ਦੇ ਘਰ ‘ਤੇ ਛਾਪਾ ਮਾਰਿਆ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਈ.ਡੀ. ਦੀ ਟੀਮ ਸਵੇਰੇ ਕਰੀਬ 6 ਵਜੇ ਪਹੁੰਚੀ ਤਾਂ ਵਿਧਾਇਕਾ ਘਰ ‘ਤੇ ਹੀ ਮੌਜੂਦ ਸਨ ਅਤੇ … Continue reading BREAKING : ਮੋਗਾ ‘ਚ ਤੜਕਸਾਰ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਘਰ ‘ਤੇ ਈਡੀ ਦੀ ਛਾਪੇਮਾਰੀ