skip to content

ਕਥਿਤ ਅੱਤਵਾਦੀ ਫੰਡਿੰਗ ਅਤੇ ਗੈਰ-ਕਾਨੂੰਨੀ ਘੁਸਪੈਠ ਮਾਮਲੇ ‘ਚ ED ਦੀ ਵੱਡੀ ਕਾਰਵਾਈ, 13 ਥਾਵਾਂ ‘ਤੇ ਛਾਪੇ

ਲਖਨਊ: Enforcement Directorate (ED) ਦੇ ਲਖਨਊ ਜ਼ੋਨਲ ਦਫ਼ਤਰ ਨੇ ਕਥਿਤ ਅੱਤਵਾਦੀ ਫੰਡਿੰਗ ਅਤੇ ਗੈਰ-ਕਾਨੂੰਨੀ ਘੁਸਪੈਠ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੁੱਧਵਾਰ ਨੂੰ ਵੱਡੀ ਕਾਰਵਾਈ ਕਰਦਿਆਂ 13 ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (PMLA), 2002 ਦੀਆਂ ਧਾਰਾਵਾਂ ਤਹਿਤ ECIR ਨੰਬਰ ECIR/LKZO/14/2024 ਦੇ ਸਬੰਧ ਵਿੱਚ ਕੀਤੀ ਗਈ। ਈਡੀ ਅਨੁਸਾਰ, ਇਹ … Continue reading ਕਥਿਤ ਅੱਤਵਾਦੀ ਫੰਡਿੰਗ ਅਤੇ ਗੈਰ-ਕਾਨੂੰਨੀ ਘੁਸਪੈਠ ਮਾਮਲੇ ‘ਚ ED ਦੀ ਵੱਡੀ ਕਾਰਵਾਈ, 13 ਥਾਵਾਂ ‘ਤੇ ਛਾਪੇ