skip to content

Edible oils Price Hike: ਰਸੋਈ ਦਾ ਬਜਟ ਵਿਗੜਿਆ ,ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ

ਦੇਸ਼ ਵਿੱਚ ਮਹਿੰਗਾਈ ਦੀ ਮਾਰ ਹੋਰ ਤੇਜ਼ ਹੋ ਗਈ ਹੈ। ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵਿੱਚ ਵੀ ਵੱਡਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸਰ੍ਹੋਂ, ਰਿਫਾਇੰਡ ਅਤੇ ਤਿਲਾਂ ਦੇ ਤੇਲ ਸਮੇਤ ਜ਼ਿਆਦਾਤਰ ਖਾਣ ਵਾਲੇ ਤੇਲਾਂ ਦੇ ਰੇਟ ਪਿਛਲੇ ਕੁਝ … Continue reading Edible oils Price Hike: ਰਸੋਈ ਦਾ ਬਜਟ ਵਿਗੜਿਆ ,ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ