skip to content

ਪਠਾਨਕੋਟ ਵਿੱਚ ਈਡੀ ਦੀ ਵੱਡੀ ਕਾਰਵਾਈ, ਪੰਜ ਥਾਵਾਂ ’ਤੇ ਇੱਕੋ ਸਮੇਂ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਪਠਾਨਕੋਟ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੰਜ ਵੱਖ-ਵੱਖ ਥਾਵਾਂ ’ਤੇ ਇਕੱਠੇ ਛਾਪੇਮਾਰੀ ਕੀਤੀ। ਸਵੇਰੇ ਸ਼ੁਰੂ ਹੋਈ ਇਸ ਕਾਰਵਾਈ ਦੌਰਾਨ ਸ਼ਹਿਰ ਦੇ ਸੈਲੀ ਰੋਡ, ਨਰੋਟ ਜਮਾਲ ਸਿੰਘ ਖੇਤਰ ਵਿੱਚ ਕਰੱਸ਼ਰ ਯੂਨਿਟਾਂ ਅਤੇ ਤਾਰਾਗੜ੍ਹ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਘਰ ਦੀ ਜਾਂਚ ਕੀਤੀ ਗਈ। ਸੂਤਰਾਂ ਮੁਤਾਬਕ ਈਡੀ ਦੀਆਂ ਟੀਮਾਂ ਪੁਲਿਸ … Continue reading ਪਠਾਨਕੋਟ ਵਿੱਚ ਈਡੀ ਦੀ ਵੱਡੀ ਕਾਰਵਾਈ, ਪੰਜ ਥਾਵਾਂ ’ਤੇ ਇੱਕੋ ਸਮੇਂ ਛਾਪੇਮਾਰੀ