ਚੰਡੀਗੜ੍ਹ – ਚੋਣ ਕਮਿਸ਼ਨ ਦੇ ਵੱਲੋਂ ਤਰਨਤਾਰਨ ਦੀ ਐਸਐਸਪੀ (SSP) ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਤਰਨਤਾਰਨ ਦੇ ਐਸਐਸਪੀ ਦਾ ਐਡਿਸ਼ਨਲ ਚਾਰਜ ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਭੁੱਲਰ ਨੂੰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਮਿਲੀ ਹੈ ਕਿ ਅਕਾਲੀ ਦਲ ਨੇ ਚੋਣ ਕਮੀਸ਼ਨ ਨੂੰ ਸ਼ਿਕਾਇਤ ਕੀਤੀ ਸੀ, ਜਿਸ ‘ਤੇ ਚੋਣ ਕਮੀਸ਼ਨ ਦੇ ਹੁਕਮਾਂ ‘ਤੇ ਐੱਸਐੱਸਪੀ ਡਾ. ਰਵਜੋਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਸਕੂਲਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਜਾਣੋ ਕੀ ਬਦਲੇਗਾ
BREAKING : ਪੰਜਾਬ ਦੇ ਨਾਮੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

