skip to content

PUNJAB : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ MP Gurjit Aujla, ਅੰਮ੍ਰਿਤਸਰ ਲਈ ਐਲੀਵੇਟਿਡ ਕੋਰੀਡੋਰ ਦੀ ਕੀਤੀ ਮੰਗ

Elevated Corridor for Amritsar : ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਵੀਰਵਾਰ ਨੂੰ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਇੱਕ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗਡਕਰੀ ਨੂੰ ਅੰਮ੍ਰਿਤਸਰ ਵਿੱਚ ਲਗਾਤਾਰ ਵੱਧ ਰਹੇ ਟ੍ਰੈਫਿਕ … Continue reading PUNJAB : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ MP Gurjit Aujla, ਅੰਮ੍ਰਿਤਸਰ ਲਈ ਐਲੀਵੇਟਿਡ ਕੋਰੀਡੋਰ ਦੀ ਕੀਤੀ ਮੰਗ