skip to content

ਉੱਤਰ-ਪੱਛਮੀ ਅਤੇ ਮੱਧ ਭਾਰਤ ਭਿਆਨਕ ਹੀਟਵੇਵ ਦੀ ਚਪੇਟ ਵਿੱਚ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਨੈਸ਼ਨਲ ਨਿਊਜ਼ : ਦੇਸ਼ ਦੇ ਕਈ ਹਿੱਸਿਆਂ ਵਿੱਚ ਇਸ ਵੇਲੇ ਭਿਆਨਕ ਗਰਮੀ ਲੋਕਾਂ ਲਈ ਵੱਡੀ ਮੁਸ਼ਕਲ ਬਣ ਚੁੱਕੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਅਤੇ ਮੱਧ ਭਾਰਤ ਵਿੱਚ ਗਰਮੀ ਹੋਰ ਵੀ ਖ਼ਤਰਨਾਕ ਰੂਪ ਧਾਰ ਸਕਦੀ ਹੈ। ਕਈ ਇਲਾਕਿਆਂ ਵਿੱਚ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਗਈ ਹੈ। … Continue reading ਉੱਤਰ-ਪੱਛਮੀ ਅਤੇ ਮੱਧ ਭਾਰਤ ਭਿਆਨਕ ਹੀਟਵੇਵ ਦੀ ਚਪੇਟ ਵਿੱਚ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ