Punjab News
Punjab News

Bathinda Police :ਇਸ ਮਾਮਲੇ ਬਾਰੇ ਐੱਸਪੀ ਸਿਟੀ ਬਠਿੰਡਾ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਮਾਮਲੇ ਵਿੱਚ ਕੁੱਲ 12 ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 7 ਨੂੰ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਦੀ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਾਲ ਸਥਾਨਕ ਲੋਕਾਂ ਵਿੱਚ ਭਰੋਸਾ ਅਤੇ ਸੁਰੱਖਿਆ ਦੀ ਭਾਵਨਾ ਵਧੀ ਹੈ।