skip to content

ਪਲਾਂ ‘ਚ ਖ਼ਤਮ ਹੋਇਆ ਪੂਰਾ ਪਰਿਵਾਰ ; ਦੋ ਬੱਚਿਆਂ ਸਣੇ ਮਾਂ ਤੇ ਪਤਨੀ ਦਾ ਕਤਲ ਕਰਕੇ ਖ਼ੁਦ ਰੇਲਗੱਡੀ ਅੱਗੇ ਮਾਰੀ ਛਾਲ

Family Murder Suicide : ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇੱਕ ਹੀ ਵਾਰ ਵਿੱਚ ਪੂਰਾ ਪਰਿਵਾਰ ਖਤਮ ਹੋ ਗਿਆ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ ਭੋਪਾਲ ਦੇ ਮਾਲਿਖੇੜੀ ਇਲਾਕੇ ਵਿੱਚ ਵਾਪਰੀ, ਜਿੱਥੇ ਇੱਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ … Continue reading ਪਲਾਂ ‘ਚ ਖ਼ਤਮ ਹੋਇਆ ਪੂਰਾ ਪਰਿਵਾਰ ; ਦੋ ਬੱਚਿਆਂ ਸਣੇ ਮਾਂ ਤੇ ਪਤਨੀ ਦਾ ਕਤਲ ਕਰਕੇ ਖ਼ੁਦ ਰੇਲਗੱਡੀ ਅੱਗੇ ਮਾਰੀ ਛਾਲ